Japji-sahib-ਵਿਆਖਿਆ-ਜਪੁ-ਜੀ-ਸਾਹਿਬ-1

ਜਪੁ ਜੀ ਸਾਹਿਬ ਦੀ ਵਿਆਖਿਆ (JAPJI SAHIB EXPLANATION IN PUNJABI)

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਅਕਾਲ ਪੁਰਖ ਇੱਕ ਹੈ, ਜਿਸ ਦਾ ਨਾਮ ‘ਹੋਂਦ ਵਾਲਾ’ ਹੈ ਜੋ ਸ੍ਰਿਸ਼ਟੀ ਦਾ ਰਚਨਹਾਰ ਹੈ, ਜੋ ਸਭ ਵਿਚ ਵਿਆਪਕ ਹੈ, ਭੈ ਤੋਂ ਰਹਿਤ ਹੈ, ਵੈਰ-ਰਹਿਤ ਹੈ, ਜਿਸ ਦਾ ਸਰੂਪ ਕਾਲ ਤੋਂ ਪਰੇ ਹੈ, (ਭਾਵ, ਜਿਸ ਦਾ ਸਰੀਰ ਨਾਸ-ਰਹਿਤ ਹੈ), ਜੋ ਜੂਨਾਂ ਵਿਚ ਨਹੀਂ ਆਉਂਦਾ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੋਇਆ ਹੈ ਅਤੇ ਜੋ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

One Universal Creator God. The Name Is Truth. Creative Being Personified. No Fear. No Hatred. Image Of The Undying, Beyond Birth, Self-Existent. By Guru’s Grace ~

Tags: No tags

Comments are closed.